in

madhave kya kaheye bharam aisa–bhai harjinder singh ji

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਸਾਦਿ ॥

ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥

ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥

ਮਾਧਵੇ ਕਿਆ ਕਹੀਐ ਭ੍ਮੁ ਐਸਾ ॥

ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥

ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥

ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥

ਰਾਜ ਭੁਇਅੰਗ ਪ੍ਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥

ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥

ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭੋੁਗਵੈ ਸੋਈ ॥

ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥

What do you think?

0 points
Upvote Downvote

Total votes: 0

Upvotes: 0

Upvotes percentage: 0.000000%

Downvotes: 0

Downvotes percentage: 0.000000%

Leave a Reply

Your email address will not be published. Required fields are marked *

jin jin naam dheaiaa tin ke kaaj sare–bhai lakhvinder Singh

Manika Kaur Kandhari | Maangnaa | Devotional Song | Shabad Gurbani Kirtan